ਪੁਲਿਸ ਲਾਈਨ ਜਲੰਧਰ ਦਿਹਾਤੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਸਮੂਹ ਸਟਾਫ਼ ਨੂੰ ਵੀ ਆਪਣੇ ਆਲੇ-ਦੁਆਲੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਫਿਲੌਰ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਜ਼ਖਮੀ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਸੈਮੀਨਾਰ ਕਰਵਾਇਆ ਗਿਆ।