1 | 18/04/2022 | ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਬੰਦ ਡਕੈਤੀ, ਜਬਰ-ਜ਼ਨਾਹ, ਕਤਲ ਅਤੇ ਹਾਈਵੇਅ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਗਰੋਹਾਂ ਦੇ 04 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਦੇਸੀ ਹਥਿਆਰ ਅਤੇ ਦੋ ਵਾਹਨ ਬਰਾਮਦ ਕੀਤੇ ਹਨ। | ਜਲੰਧਰ ਦਿਹਾਤੀ ਪੁਲਿਸ |  |