ਸੀ.ਆਈ.ਏ ਸਟਾਫ਼ - 2 ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਨੇ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।